Police action in the Beas murder case Gangster Landha Harike aided in police encoutner hdb – News18 ਪੰਜਾਬੀ

ਪੰਜਾਬ ਪੁਲਿਸ ਵਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ, ਜਿਸ ’ਚ ਪੁਲਿਸ ਗਰੁਸ਼ਰਨ ਅਤੇ ਪਾਰਸ ਨੂੰ ਵਾਰਦਾਤ ’ਚ ਇਸਤੇਮਾਲ ਕੀਤੇ ਗਏ ਹਥਿਆਰਾਂ ਦੀ ਬਰਾਮਦਗੀ ਲਈ ਪੁਲਿਸ ਲੈਕੇ ਜਾ ਰਹੀ ਸੀ ਤਾਂ ਗੈਂਗਸਟਰਾਂ ਨੇ ਛੁਪਾਏ ਹਥਿਆਰਾਂ ਨਾਲ ਪੁਲਿਸ ’ਤੇ ਹੀ ਫਾਈਰਿੰਗ ਕਰ ਦਿੱਤੀ। ਪੁਲਿਸ ਦੀ ਕਾਰਵਾਈ ’ਚ ਗੈਂਗਸਟਰ ਗੁਰਸ਼ਰਨ ਮਾਰਿਆ ਗਿਆ ਜਦਕਿ ਦੁਜਾ ਪਾਰਸ ਭੱਜਣ ’ਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ:
ਦੀਵਾਲੀ ’ਤੇ ਇਸ ਵਾਰ ਘਰ ਸਜਾਓ… ਵਣਜਾਰਿਆਂ ਦੇ ਹੱਥੀਂ ਤਿਆਰ ਕੀਤੇ ਸਮਾਨ ਦੇ ਨਾਲ… ਸਜਾਵਟ ਦੇ ਨਾਲ ਹੋਵੇਗੀ ਮਦਦ
ਪ੍ਰਾਪਤ ਜਾਣਕਾਰੀ ਅਨੁਸਾਰ ਫਰਾਰ ਗੈਂਗਸਟਰ ਪਾਰਸ ਕੋਲ ਵੀ 9 ਐੱਮ ਐਮ (MM) ਦਾ ਗਲੋਕ ਸੀ, ਜਿਸ ਨਾਲ ਉਸਨੇ ਪੁਲਿਸ ਪਾਰਟੀ ’ਤੇ ਫਾਈਰਿੰਗ ਕਰ ਦਿੱਤੀ। ਡੀ. ਆਈ. ਜੀ. ਨੇ ਦੱਸਿਆ ਕਿ ਭਾਰੀ ਪੁਲਿਸ ਫੋਰਸ ਮੌਕੇ ’ਤੇ ਤੈਨਾਤ ਕੀਤੀ ਗਈ ਹੈ ਅਤੇ ਫਰਾਰ ਗੈਂਗਸਟਰ ਦੀ ਭਾਲ਼ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਦੀ ਕਾਰਵਾਈ ਬਾਹਰ ਬੈਠੇ ਗੈਂਗਸਟਰਾਂ ਲਈ ਸਬਕ ਹੈ, ਉਹ ਖ਼ੁਦ ਵਿਦੇਸ਼ਾਂ ’ਚ ਸੁਰਖਿਅਤ ਹਨ, ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇਕੇ ਜ਼ੁਰਮ ਦੀ ਦੁਨੀਆ ’ਚ ਆਉਣ ਲਈ ਮਜ਼ਬੂਰ ਕਰ ਦਿੰਦੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।