Punjab

biker hit by a combine died on spot in a severe accident fatehgarh sahib hdb – News18 ਪੰਜਾਬੀ

ਫ਼ਤਹਿਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਖੁਰਦ ਨੇੜੇ ਕੰਬਾਈਨ ਤੇ ਬਾਈਕ ਵਿਚਕਾਰ ਹੋਈ ਟੱਕਰ ਵਿੱਚ ਬਾਈਕ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ 29 ਸਾਲਾ ਨਰੈਣ ਸਿੰਘ ਵਾਸੀ ਪਿੰਡ ਅੱਤਾਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: 
ਅੱਗ ਬੁਝਾਊ ਦਸਤੇ ਨੂੰ ਕਿਸਾਨਾਂ ਨੇ ਬਣਾਇਆ ਬੰਧਕ… ਪਰਾਲ਼ੀ ਨੂੰ ਲੱਗੀ ਅੱਗ ਨੂੰ ਬੁਝਾਉਣ ਪਹੁੰਚੇ ਸਨ ਖੇਤਾਂ ’ਚ
 

ਇਸ਼ਤਿਹਾਰਬਾਜ਼ੀ

ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਦੇ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਨਰੈਣ ਸਿੰਘ ਆਪਣੇ ਮੋਟਰਸਾਈਕਲ ਤੇ ਪਿੰਡ ਚਨਾਰਥਲ ਖੁਰਦ ਨੇੜੇ ਪਹੁੰਚਿਆ ਤਾਂ ਇੱਕ ਕੰਬਾਈਨ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਰੋਜ਼ਾਨਾ ਅਮਰੂਦ ਦੇ ਪੱਤੇ ਖਾਣ ਦੇ 5 ਹੈਰਾਨੀਜਨਕ ਫਾਇਦੇ


ਰੋਜ਼ਾਨਾ ਅਮਰੂਦ ਦੇ ਪੱਤੇ ਖਾਣ ਦੇ 5 ਹੈਰਾਨੀਜਨਕ ਫਾਇਦੇ

ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਪੁਲੀਸ ਨੇ ਕੰਬਾਈਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button