Punjab

Councilor husband openly fired aerial fire law hung on the sneeze on the night of Diwali hdb – News18 ਪੰਜਾਬੀ

ਦੀਵਾਲੀ ਵਾਲੀ ਰਾਤ ਨੂੰ ਆਪ ਲੀਡਰ ਵੱਲੋਂ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉੱਡਾਈਆਂ ਗਈਆਂ। ਦੱਸ ਦਈਏ ਕਿ ਨਾਭਾ ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਰੋਜ਼ੀ ਨਾਗਪਾਲ ਦੇ ਪਤੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਦੀਵਾਲੀ ਦੀ ਰਾਤ ਬੰਦੂਕ ਤੇ ਪਿਸਤੌਲ ਵਿੱਚੋਂ ਹਵਾਈ ਫਾਇਰ ਕਰਦਾ ਨਜ਼ਰ ਆ ਰਿਹਾ। ਹਾਲਾਂਕਿ ਸਰਕਾਰ ਵੱਲੋਂ ਹਥਿਆਰਾਂ ਦੀ ਨੁਮਾਇਸ਼ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ, ਪਰ ਫਿਰ ਵੀ ਕੁਝ ਲੋਕ ਸਰਕਾਰ ਜਾਂ ਪੁਲਿਸ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਕੈਨੇਡਾ ’ਚ ਅਰਬਾਂ ਰੁਪਏ ਦੇ ਨਸ਼ੇ ਤੇ ਹਥਿਆਰਾਂ ਨਾਲ ਪੰਜਾਬੀ ਗ੍ਰਿਫ਼ਤਾਰ… ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰੀ ਮਾਮਲਾ

ਸਵਾਲ ਪੈਂਦਾ ਇਹ ਹੁੰਦਾ ਹੈ ਕਿ ਜੇਕਰ ਲੋਕਾਂ ਦੇ ਚੁਣੇ ਹੋਏ ਨੁਮਾਇਦੀ ਹੀ ਨਿਯਮਾਂ ਨੂੰ ਤੋੜਨਗੇ ਤਾਂ ਬਾਕੀ ਲੋਕਾਂ ਤੇ ਇਸ ਦਾ ਕੀ ਪ੍ਰਭਾਵ ਪਏਗਾ ? ਪਟਾਕਿਆਂ ਦੀ ਆਵਾਜ਼ ਵਿੱਚ ਕੌਂਸਲਰ ਦੇ ਪਤੀ ਨੇ ਵੀ ਫਾਇਰ ਕੀਤੇ। ਹੁਣ ਸੋਸ਼ਲ ਮੀਡੀਆ ਤੇ ਉਸਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਕਿਉਂ ਹੁੰਦੇ ਹਨ ਲਿਫਟ ਦੇ ਅੰਦਰ ਸ਼ੀਸ਼ੇ?


ਕਿਉਂ ਹੁੰਦੇ ਹਨ ਲਿਫਟ ਦੇ ਅੰਦਰ ਸ਼ੀਸ਼ੇ?

ਜਦੋਂ ਇਹ ਹੁਕਮ ਲਾਗੂ ਕੀਤੇ ਗਏ ਸੀ, ਉਦੋਂ ਪੁਲਿਸ ਵੱਲੋਂ ਕਈਆਂ ਖਿਲਾਫ਼ ਐਕਸ਼ਨ ਕੀਤਾ ਗਿਆ, ਕੇਸ ਦਰਜ ਕੀਤੇ ਗਏ, ਪਰ ਹੁਣ ਸਵਾਲ ਇਹ ਹੈ ਕਿ ਇਸ ਕੌਂਸਲਰ ਦੇ ਪਤੀ ਖਿਲਾਫ਼ ਵੀ ਕੋਈ ਕਾਰਵਾਈ ਹੋਵੇਗੀ ਜਾਂ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਇਆ ਜਾਵੇਗਾ ?

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ 

https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ 
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ 
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ 

https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button