Punjab

Happiness turned into sadness on occasion of Diwali See how a firework took life of a young man hdb – News18 ਪੰਜਾਬੀ

ਦੀਵਾਲੀ ਮੌਕੇ ਇੱਕ ਪਰਿਵਾਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਦਰਅਸਲ ਇਹ ਘਟਨਾ ਉਸ ਵੇਲੇ ਹੋਈ ਜਦੋਂ ਨੌਜਵਾਨ ਪਟਾਕੇ ਚਲਾ ਰਿਹਾ ਸੀ। ਤਾਂ ਅਚਾਨਕ ਆਤਿਸ਼ਬਾਜ਼ੀ ਉਸ ਦੇ ਗਲ ਤੇ ਆ ਕੇ ਵੱਜੀ। ਮੌਕੇ ਤੇ ਹੀ 22 ਸਾਲ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਿਸ ਘਰ ਚ ਦੀਵਾਲੀ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸੀ ਉਸ ਘਰ ਵਿੱਚ ਸੱਥਰ ਵਿਛ ਗਿਆ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਕੈਨੇਡਾ ’ਚ ਅਰਬਾਂ ਰੁਪਏ ਦੇ ਨਸ਼ੇ ਤੇ ਹਥਿਆਰਾਂ ਨਾਲ ਪੰਜਾਬੀ ਗ੍ਰਿਫ਼ਤਾਰ… ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰੀ ਮਾਮਲਾ

ਇਹ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਸਾਹਮਣੇ ਆਇਆ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਲਾਲੀ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਿਕ ਨੌਜਵਾਨ ਬੜੇ ਹੀ ਚੰਗੇ ਸੁਭਾਅ ਦਾ ਸੀ। ਪਹਿਲਾਂ ਨੌਜਵਾਨ ਨੂੰ ਜਦੋਂ ਇਲਾਜ ਲਈ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਸਦੀ ਜਾਨ ਚਲੀ ਗਈ।

ਹੁਣ ਇਕ ਰੀਚਾਰਜ ‘ਚ ਚੱਲਣਗੇ 4 ਲੋਕਾਂ ਦੇ ਫੋਨ !


ਹੁਣ ਇਕ ਰੀਚਾਰਜ ‘ਚ ਚੱਲਣਗੇ 4 ਲੋਕਾਂ ਦੇ ਫੋਨ !

ਪਰਿਵਾਰ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ, ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਮੌਤ ਖ਼ਬਰ ਸੁਣਦੇ ਸਾਰ ਹੀ ਇਲਾਕੇ ਅੰਦਰ ਅਤੇ ਪਿੰਡ ਅੰਦਰ ਮਾਹੌਲ ਗਮਗੀਨ ਹੋ ਗਿਆ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ 

https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ 
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ 
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ 

https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button