Punjab

Farmers changed their strategy for paddy harvesting now front is in front of leaders houses hdb – News18 ਪੰਜਾਬੀ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਿੱਚ ਝੋਨੇ ਦੀ ਸਮੱਸਿਆ ਨੂੰ ਲੈ ਕੇ ਜ਼ਿਮਨੀ ਚੋਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਧਰਨੇ-ਮੁਜ਼ਾਹਰੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:  ਕਤਲ ਕਰਕੇ ਘਰ ’ਚ ਦੱਬੀ ਪਤਨੀ ਦੀ ਲਾਸ਼… ਸ਼ਖ਼ਸ ਨੇ ਪ੍ਰਵਾਸੀ ਔਰਤ ਨਾਲ ਕਰਵਾਇਆ ਸੀ ਵਿਆਹ

ਝੋਨੇ ਦੀ ਖਰੀਦ ਦੀ ਖਰਾਬ ਪ੍ਰਣਾਲੀ, ਡੀ.ਏ.ਪੀ ਨੇ ਰੂੜੀ ਅਤੇ ਪਰਾਲੀ ਦੀ ਸਮੱਸਿਆ ਲਈ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਲਈ ਆਉਣ ਵਾਲੇ ਅਧਿਕਾਰੀਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ।

ਖਾਲੀ ਪੇਟ ਧਣੀਏ ਦਾ ਪਾਣੀ ਪੀਣ ਦੇ 7 ਫਾਇਦੇ


ਖਾਲੀ ਪੇਟ ਧਣੀਏ ਦਾ ਪਾਣੀ ਪੀਣ ਦੇ 7 ਫਾਇਦੇ

ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧ, ਡੀਏਪੀ ਖਾਦ ਦੀ ਘਾਟ ਅਤੇ ਪਰਾਲੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ 50 ਥਾਵਾਂ ’ਤੇ ਪੱਕੇ ਮੋਰਚੇ ਕੀਤੇ ਜਾ ਰਹੇ ਹਨ। ਜਿੱਥੋਂ ਹੁਣ ਉਹ ਆਪਣਾ ਵਿਰੋਧ ਸਥਾਨ ਬਦਲ ਰਹੇ ਹਨ। ਵੱਖ-ਵੱਖ ਆਗੂਆਂ ਦੇ ਘਰਾਂ ਅੱਗੇ ਧਰਨਾ ਸਮਾਪਤ ਕਰਨ ਉਪਰੰਤ ਵਿਧਾਨ ਸਭਾ ਜ਼ਿਮਨੀ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਘਰਾਂ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button