Gobind Singh Sandhu spirits are high in Barnala Akali dal Amritsar entered the election field hdb – News18 ਪੰਜਾਬੀ

ਪੰਜਾਬ ਦੇ ਬਰਨਾਲਾ ’ਚ ਮੁੱਖ ਮੰਤਰੀ ਭਗਵੰਤ ਮਾਨ ਲਈ ਬਰਨਾਲਾ ਸੀਟ ਜਿੱਤਣਾ ਮੁੱਛ ਦਾ ਸਵਾਲ ਬਣੀ ਹੋਈ ਹੈ। ਜਿੱਥੇ ਇੱਕ ਪਾਸੇ ਉਨ੍ਹਾਂ ਨੂੰ ਵਿਰੋਧੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਅੰਦਰੂਨੀ ਕਲੇਸ਼ ਵੀ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ:
ਆਪਣੇ ਹੀ ਟਰੈਕਟਰ ਹੇਠਾਂ ਆਇਆ ਕਿਸਾਨ… ਮੌਕੇ ’ਤੇ ਨਿਕਲੀ ਜਾਨ, ਘਰ ’ਚ ਵਿਛਿਆ ਸੱਥਰ
ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਚੋਣ ਮੈਦਾਨ ਭਖਾ ਦਿੱਤਾ ਹੈ। ਫਰੀਦਕੋਟ ਵਾਂਗ ਬਰਨਾਲਾ ਸੀਟ ’ਤੇ ਵੀ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :