Punjab

Allegations of letting drug smugglers go to STF sub inspector smugglers left with big money hdb – News18 ਪੰਜਾਬੀ

ਲੁਧਿਆਣਾ ਚ ਇੱਕ ਐਸਟੀਐਫ ਦੇ ਸਬ ਇੰਸਪੈਕਟਰ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਕੁਝ ਲੋਕਾਂ ਨੂੰ ਛੱਡਣ ਦੇ ਇਲਜ਼ਾਮ ਲੱਗੇ ਹਨ। ਉਧਰ ਸ਼ਹਿਰ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਸੀ। ਕਿ ਵੱਡੀ ਮਾਤਰਾ ਵਿੱਚ ਫੜੀ ਗਈ ਨਸ਼ੇ ਦੀ ਖੇਪ ਦੇ ਬਦਲੇ ਮੋਟੇ ਪੈਸੇ ਲਏ ਗਏ ਹਨ। ਹਾਲਾਂਕਿ ਇਸ ਨੂੰ ਲੈ ਕੇ ਸਬ ਇੰਸਪੈਕਟਰ ਗੁਰਮੀਤ ਸਿੰਘ ਤੇ ਇਹ ਇਲਜ਼ਾਮ ਲੱਗੇ ਸੀ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਕੈਨੇਡਾ ਦੀ ਝੀਲ ’ਚ ਡੁੱਬਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਕੰਮ ’ਤੇ ਜਾਣ ਲਈ ਨਿਕਲਿਆ ਸੀ ਘਰੋਂ

ਉਧਰ ਗੁਰਮੀਤ ਸਿੰਘ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਤੋਂ ਕਿਨਾਰਾ ਕੀਤਾ ਤੇ ਕਿਹਾ ਕਿ ਆਰੋਪੀਆਂ ਨੂੰ ਉਹਨਾਂ ਨੇ ਨਹੀਂ ਬਲਕਿ ਡੀਐਸਪੀ ਨੇ ਛੱਡਿਆ ਹੈ। ਜਦੋਂ ਇਸ ਬਾਬਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਮੀਡੀਆ ਨਾਲ ਗੱਲਬਾਤ ਕਰਨ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ ਅਤੇ ਜਾਂਚ ਦਾ ਵਿਸ਼ਾ ਕਹਿ ਉਹਨਾਂ ਗੱਲ ਟਾਲ ਦਿੱਤੀ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button