National
ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ BSP ਦੇ ਨਵੇਂ ਪ੍ਰਧਾਨ

ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।
ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।
ਇਸ਼ਤਿਹਾਰਬਾਜ਼ੀ
- First Published :