This time Sangrur is first no. in the cases of stubble burning Know what the officials said hdb – News18 ਪੰਜਾਬੀ

ਸੰਗਰੂਰ ਪੰਜਾਬ ਭਰ ਦੇ ਵਿੱਚੋਂ ਪਰਾਲੀ ਦੇ ਅੱਗ ਲੱਗਣ ਦੇ ਮਾਮਲਿਆਂ ਦੇ ਵਿੱਚ ਪਹਿਲੇ ਨੰਬਰ ‘ਤੇ ਆ ਚੁੱਕਿਆ ਹੈ ਜਿੱਥੇ ਕੁੱਲ 744 ਮਾਮਲੇ ਸਾਹਮਣੇ ਆਏ ਹਨ। ਦੂਸਰੇ ਨੰਬਰ ‘ਤੇ ਅੰਮ੍ਰਿਤਸਰ ਹੈ ਜਿੱਥੇ 622 ਮਾਮਲੇ ਸਾਹਮਣੇ ਆਏ ਹਨ ਅਤੇ ਤੀਸਰੇ ਨੰਬਰ ‘ਤੇ ਜ਼ਿਲ੍ਹਾ ਤਰਨ ਤਾਰਨ ਹੈ ਜਿੱਥੇ 596 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ:
CM ਦੀ ਦਾਅਵੇਦਾਰੀ ਠੋਕ ਰਹੇ ਇਹ 3 ਆਗੂ… ਸੁਣੋ, ਪੰਜਾਬ ’ਚ ਕਿਵੇਂ ਚਲਾਉਣਗੇ ਇਹ ਸਰਕਾਰ
ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ 744 ਮਾਮਲੇ ਸਾਹਮਣੇ ਆ ਚੁੱਕੇ ਨੇ ਜਦ ਕਿ 145 ਕਿਸਾਨਾਂ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੇ ਮਾਮਲੇ ‘ਚ ਐਫਆਈਆਰ 2000 ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਜੁਰਮਾਨਾ ਅਤੇ ਜ਼ਮੀਨ ਦੇ ਉੱਪਰ ਆਈਡੈਂਟੀਆਂ ਕੀਤੀਆਂ ਗਈਆਂ ਹਨ।
ਉਹਨਾਂ ਨੇ ਕਿਹਾ ਕਿ ਹੁਣ ਤੱਕ ਤਿੰਨ ਅਧਿਕਾਰੀਆਂ ਦੇ ਖਿਲਾਫ ਕ੍ਰਿਮੀਨਲ ਕੋਰਟ ਦੇ ਵਿੱਚ ਕੇਸ ਦਾਇਰ ਕੀਤਾ ਗਿਆ ਅਤੇ 9 ਨੰਬਰਦਾਰ ਸਸਪੈਂਡ ਕੀਤੇ ਗਏ ਹਨ। 77 ਦੇ ਕਰੀਬ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :