Punjab
ਦੋ ਸਕੇ ਭਰਾਵਾਂ ਦੀ ਇਕੋ ਵੇਲੇ ਦਿਲ ਦਾ ਦੌਰਾ ਪੈਣ ਨਾਲ ਮੌਤ Punjab News Sangrur Two brothers die of heart attack – News18 ਪੰਜਾਬੀ

ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ਸਾਲ) ਅਤੇ ਮੋਹਨ ਦਾਸ (50 ਸਾਲ) ਨੂੰ ਥੋੜ੍ਹੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਪਿੰਡ ਕਣਕਵਾਲ ਭੰਗੂਆਂ ਵਾਸੀਆਂ ‘ਚ ਸੋਗ ਦਾ ਮਾਹੌਲ ਹੈ।
- First Published :