Punjab
ਐਡਵੋਕੇਟ ਧਾਮੀ ਵਿਰੁੱਧ ਕੁਝ SGPC ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ….

ਹਾਊਸ ਦੇ ਮੈਂਬਰਾਂ ਨੇ ਭਾਰੀ ਬਹੁਮਤ ਨਾਲ ਐਡਵੋਕੇਟ ਧਾਮੀ ਨੂੰ ਜਿਤਾ ਕੇ ਇਨ੍ਹਾਂ ਲੋਕਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਸੀ, ਜਿਸ ਕਾਰਨ ਬੁਖਲਾਹਟ ਵਿੱਚ ਆਏ ਇਹ ਲਗਾਤਾਰ ਬੇਤੁਕੀ ਤੇ ਬੇਅਰਥ ਬਿਆਨਬਾਜ਼ੀ ਕਰ ਰਹੇ ਹਨ