Punjab
ਪੰਜਾਬ ਦੀਵਾਲੀ ਬੰਪਰ ਲਾਟਰੀ ਦਾ ਨਤੀਜਾ ਐਲਾਨਿਆ, ਵੇਖੋ ਕਿਸ ਨੇ ਜਿੱਤਿਆ 3 ਕਰੋੜ Punjab Diwali Bumper Lottery result declared who won the first prize in Punjab Lottery – News18 ਪੰਜਾਬੀ

Punjab State Dear Diwali Bumper Lottery Result 2024: ਪੰਜਾਬ ਦੀਵਾਲੀ ਬੰਪਰ ਲਾਟਰੀ 2024 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਲਾਟਰੀ ਦਾ ਪਹਿਲਾ ਇਨਾਮ ਯਾਨੀ 3 ਕਰੋੜ ਰੁਪਏ ਦਾ ਜੈਕਪਾਟ ਦੋ ਜੇਤੂਆਂ ਦੇ ਨਾਂ ਰਿਹਾ। ਇਹ ਲਾਟਰੀ ਵਿਸ਼ੇਸ਼ ਤੌਰ ‘ਤੇ ਦੀਵਾਲੀ ਦੇ ਮੌਕੇ ਉਤੇ ਕੱਢੀ ਗਈ ਸੀ।
3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟ
ਏ ਸੀਰੀਜ਼ ਵਿੱਚ 540826
ਬੀ ਸੀਰੀਜ਼ ਵਿੱਚ 480960
ਇਸ਼ਤਿਹਾਰਬਾਜ਼ੀ
ਪੰਜਾਬ ਰਾਜ ਦੀਵਾਲੀ ਡਿਅਰ ਬੰਪਰ 2024 ਲਾਟਰੀ ਵਿੱਚ ਭਾਗੀਦਾਰਾਂ ਨੂੰ 27.02 ਕਰੋੜ ਰੁਪਏ ਤੱਕ ਦੀ ਨਕਦ ਰਾਸ਼ੀ ਜਿੱਤਣ ਦਾ ਮੌਕਾ ਮਿਲਿਆ। ਪਹਿਲੇ ਇਨਾਮ ਤਹਿਤ 6 ਕਰੋੜ ਰੁਪਏ ਦਾ ਇਨਾਮ ਦੋ ਜੇਤੂਆਂ ਵਿਚਕਾਰ ਵੰਡਿਆ ਗਿਆ। ਇਸ ਲਾਟਰੀ ਦੀਆਂ ਦੋ ਸੀਰੀਜ਼ (ਏ ਅਤੇ ਬੀ) ਸਨ ਅਤੇ ਕੁੱਲ 20 ਲੱਖ ਲਾਟਰੀ ਟਿਕਟਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਕੀਮਤ 500 ਰੁਪਏ ਸੀ। ਹਰੇਕ ਟਿਕਟ ਦੀ ਸੰਖਿਆ 000000 ਤੋਂ 999999 ਤੱਕ ਸੀ।
ਇਸ਼ਤਿਹਾਰਬਾਜ਼ੀ
- First Published :