Health Tips
This seed is rich in protein, makes the heart healthy, relieves pain and inflammation. – News18 ਪੰਜਾਬੀ

01

ਤੁਹਾਨੂੰ ਦੱਸ ਦੇਈਏ ਕਿ ਇਸ ‘ਚ ਫਾਈਬਰ, ਪ੍ਰੋਟੀਨ, ਕਾਪਰ ਅਤੇ ਜ਼ਿੰਕ ਵਰਗੇ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਸਿਹਤ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾ ਸਕਦੇ ਹਨ। ਫਲੈਕਸਸੀਡ ਖਾਣ ਨਾਲ ਊਰਜਾ ਦਾ ਪੱਧਰ ਵਧਾਉਣ ਵਿਚ ਵੀ ਮਦਦ ਮਿਲਦੀ ਹੈ। ਇਹ ਕਬਜ਼ ਨੂੰ ਠੀਕ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਇਹ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦਾ ਹੈ।