Sports
IND vs ENG: ਭਾਰਤ ਬਨਾਮ ਇੰਗਲੈਂਡ ਤੀਸਰਾ T20I ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ?

IND vs ENG, 3rd T20I: ਹੁਣ ਦੋਵੇਂ ਟੀਮਾਂ ਤੀਜੇ ਮੈਚ ‘ਚ ਆਹਮੋ-ਸਾਹਮਣੇ ਹੋਣਗੀਆਂ। ਤੀਜਾ ਮੈਚ ਦੋਵਾਂ ਟੀਮਾਂ ਲਈ ਕਾਫੀ ਅਹਿਮ ਹੋਵੇਗਾ, ਟੀਮ ਇੰਡੀਆ ਤੀਜਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ ਜਦਕਿ ਇੰਗਲੈਂਡ ਕੋਲ ਸੀਰੀਜ਼ ‘ਚ ਵਾਪਸੀ ਕਰਨ ਦਾ ਆਖਰੀ ਮੌਕਾ ਹੋਵੇਗਾ। ਆਓ ਜਾਣਦੇ ਹਾਂ ਤੀਜਾ ਟੀ-20 ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ…..