Punjab
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਨੇ ਜਿੱਤੀ ਮੇਅਰ ਦੀ ਚੋਣ

ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਮੇਅਰ ਚੁਣੇ ਗਏ ਹਨ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਆਪ ਨੇ ਜਿੱਤ ਲਈ ਹੈ।

Lorem ipsum dolor sit amet, consectetur.