Punjab

ਪੰਜਾਬ 'ਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਹੁਣ ਤੱਕ 68 % ਕਮੀ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

Source link

Related Articles

Leave a Reply

Your email address will not be published. Required fields are marked *

Back to top button