Health Tips
Health Tips: ਦਿਮਾਗ ਨੂੰ ਤੇਜ਼ ਕਰਨ ਲਈ ਰੋਜ਼ਾਨਾ ਖਾ ਰਹੇ ਹੋ ਬਦਾਮ, ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਹੋ ਜਾਵੇਗੀ ਤੁਹਾਡੀ ਕਿਡਨੀ ਖਰਾਬ!
04
ਜੇਕਰ ਬਦਾਮ ਨੂੰ ਰੋਜ਼ਾਨਾ ਸੀਮਤ ਮਾਤਰਾ ਤੋਂ ਜ਼ਿਆਦਾ ਖਾਧਾ ਜਾਵੇ ਤਾਂ ਇਸ ਨਾਲ ਸਰੀਰ ਦਾ ਭਾਰ ਵੀ ਤੇਜ਼ੀ ਨਾਲ ਵਧਦਾ ਹੈ। ਇਸ ‘ਚ ਮੌਜੂਦ ਕੈਲੋਰੀ ਅਤੇ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਸਰੀਰ ਦਾ ਭਾਰ ਵਧਦਾ ਹੈ।