Sunil Jakhar left BJP or not Know what explanation Fateh jung Bajwa gave hdb – News18 ਪੰਜਾਬੀ

ਪੰਜਾਬ ਦੀ ਭਾਜਪਾ ਇਕਾਈ ’ਚ ਸਭ ਕੁਝ ਸਹੀ ਨਹੀਂ ਚੱਲ ਰਿਹਾ, ਹੁਣ ਖਬਰਾਂ ਆ ਰਹੀਆਂ ਹਨ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਮੁੱਦੇ ’ਤੇ ਭਾਜਪਾ ਆਗੂ ਫਤਿਹ ਜੰਗ ਬਾਜਵਾ ਨੇ ਸਪੱਸ਼ਟ ਕੀਤਾ ਕਿ ਅਜਿਹਾ ਕੁਝ ਨਹੀਂ ਹੈ, ਸਿਰਫ਼ ਭਾਜਪਾ ਨੂੰ ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਢਾਅ ਲਾਉਣ ਅਤੇ ਵਰਕਰਾਂ ’ਚ ਨਮੋਸ਼ੀ ਫੈਲਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:
ਪਿੰਡ ਨੂੰ ਜਨਰਲ ਐਲਾਨਣ ਦੀ ਉੱਠੀ ਮੰਗ… ਪੰਚਾਇਤੀ ਚੋਣਾਂ ਦੌਰਾਨ ਕਈ ਪਿੰਡਾਂ ’ਚ ਸਾਹਮਣੇ ਆ ਰਹੇ ਵਿਵਾਦ
ਗੌਰਤਲਬ ਹੈ ਕਿ ਜਾਖੜ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਪ੍ਰੋਗਰਾਮਾਂ ’ਚ ਸਰਗਰਮ ਨਹੀਂ ਸਨ, ਇਸ ਤੋਂ ਇਲਾਵਾ ਉਹ ਨਿੱਜੀ ਕਾਰਨਾਂ ਕਰਕੇ ਭਾਜਪਾ ਦੇ ਮੈਂਬਰਸ਼ਿਪ ਮੁਹਿੰਮ ’ਚ ਵੀ ਹਿੱਸਾ ਨਹੀਂ ਲੈ ਰਹੇ ਸਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੀਆਂ ਪੰਚਾਇਤੀ ਚੋਣਾਂ ਬਾਰੇ ਰਣਨੀਤੀ ਤੈਅ ਕਰਨ ਲਈ ਸੱਦੀ ਗਈ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਉਹ ਗੈਰ-ਹਾਜ਼ਰ ਰਹੇ ਸਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :