Punjab

Manipulation in the number of school children Principal ate mid day meal and money for books hdb – News18 ਪੰਜਾਬੀ

ਲੁਧਿਆਣਾ ਦੇ ਅਧੀਨ ਪੈਂਦੇ ਗਿਆਸਪੁਰਾ ਦੇ ਪ੍ਰਾਇਮਰੀ ਸਰਕਾਰੀ ਸਕੂਲ ਦੇ ਵਿੱਚ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਅਧਿਕਾਰਿਕ ਤੌਰ ਤੇ ਸਕੂਲ ਦੇ ਵਿੱਚ ਵਿਦਿਆਰਥੀਆਂ ਦੀ ਗਿਣਤੀ 5700 ਦੇ ਕਰੀਬ ਹੈ। ਦੂਜੇ ਪਾਸੇ ਸਕੂਲ ਦੇ ਵਿੱਚ ਚੈਕਿੰਗ ਕਰਨ ਉਪਰੰਤ ਵਿਦਿਆਰਥੀਆਂ ਦੀ ਗਿਣਤੀ ਦੇ ਵਿੱਚ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਹੈ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਅਮਰੀਕਾ ਨੇ Charted plan ਰਾਹੀਂ ਵਾਪਸ ਭੇਜੇ Indians… ਗੈਰ-ਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੀ ਸਜ਼ਾ

ਸਕੂਲ ਦੀ ਮੌਜੂਦਾ ਪ੍ਰਿੰਸੀਪਲ ਨਿਸ਼ਾ ਰਾਣੀ ਤੇ ਇਲਜ਼ਾਮ ਵੀ ਲੱਗੇ ਹਨ ਕਿ ਉਹਨਾਂ ਵੱਲੋਂ ਸਕੂਲ ਦੇ ਵਿੱਚ ਜਿੰਨੀਆਂ ਵਰਦੀਆਂ ਅਤੇ ਮਿਡ ਡੇ ਮੀਲ ਦਾ ਰਾਸ਼ਨ ਮੰਗਾਇਆ ਜਾ ਰਿਹਾ ਹੈ ਉਹ 5700 ਵਿਦਿਆਰਥੀਆਂ ਦੇ ਮੁਤਾਬਕ ਮੰਗਾਇਆ ਜਾ ਰਿਹਾ ਹੈ ਪਰ ਉਹਨਾਂ ਦੀ ਗਿਣਤੀ ਚੈਕਿੰਗ ਕਰਨ ਤੇ ਕਾਫੀ ਘੱਟ ਹੈ।

ਸਿਹਤ ਦਾ ਖਜ਼ਾਨਾ ਹੈ ਇਹ ਛੋਟਾ ਜਿਹਾ ਫਲ!


ਸਿਹਤ ਦਾ ਖਜ਼ਾਨਾ ਹੈ ਇਹ ਛੋਟਾ ਜਿਹਾ ਫਲ!

ਇਸ ਸਬੰਧੀ ਪ੍ਰਾਇਮਰੀ ਸਕੂਲ ਲੁਧਿਆਣਾ ਦੀ ਜ਼ਿਲਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਕਿਹਾ ਹੈ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅੱਗੇ ਵਿਭਾਗੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ   



https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ   
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ   
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ   



https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button