Punjab

Holiday next Tuesday, educational institutions, government offices, boards and corporations will remain closed, read the issued order – News18 ਪੰਜਾਬੀ


ਚੰਡੀਗੜ੍ਹ- ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਜਾਣਕਾਰੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।

👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।

👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button