Entertainment
Sidhu Moosewala ਦੇ ਨਿੱਕੇ ਭਰਾ ਦੀਆਂ ਅਣਦੇਖੀ ਤਸਵੀਰਾਂ, ਪੁੱਤ ਨੂੰ ਦਸਤਾਰ ਸਜਾਉਂਦੇ ਨਜ਼ਰ ਆਏ Balkaur Singh

02

ਸਿੱਧੂ ਮੂਸੇਵਾਲਾ ਦੇ ਗੀਤ ਦੇ ਨਾਲ ਪਰਿਵਾਰਕ ਤਸਵੀਰ ਪੋਸਟ ਕੀਤੀ ਗਈ ਸੀ। ਪੰਜਾਬੀ ਵਿੱਚ ਕੈਪਸ਼ਨ ਲਿਖਿਆ, ‘ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ, ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ 🙏🏻