International
ਕੈਨੇਡਾ ਸਰਕਾਰ ਵੱਲੋਂ ਵੱਡਾ ਤੋਹਫਾ…ਕੈਨੇਡਾ ਵਾਸੀਆਂ ਨੂੰ ਨਹੀਂ ਦੇਣਾ ਪਵੇਗਾ ਟੈਕਸ !

ਚੋਣਾਂ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। 2 ਮਹੀਨੇ ਤੱਕ ਜ਼ਰੂਰੀ ਵਸਤਾਂ ਦੇ ਟੈਕਸ ਤੋਂ ਰਾਹਤ ਦਿੱਤੀ ਗਈ ਹੈ। 14 ਦਸੰਬਰ ਤੋਂ 2 ਮਹੀਨਿਆਂ ਦੇ ਲਈ ਕੋਈ ਵੀ ਟੈਕਸ ਨਹੀਂ ਲਗੇਗਾ। ਗਰੋਸਰੀ, ਬੱਚਿਆਂ ਦੇ ਕੱਪੜੇ ਅਤੇ ਹੋਰ ਜ਼ਰੂਰੀ ਵੀ ਵਸਤਾਂ ਟੈਕਸ ਕਰ ਦਿੱਤੀ ਗਈਆਂ ਹਨ।
ਕੈਨੇਡਾ ਸਰਕਾਰ ਵੱਲੋਂ 14 ਦਸੰਬਰ ਤੋਂ 2 ਮਹੀਨਿਆਂ ਲਈ GST ਅਤੇ HST ਨਹੀਂ ਲੱਗੇਗੀ। ਦੱਸ ਦੇਈਏ ਕਿ ਪਿਛਲੇ ਸਾਲ ਡੇਢ ਲੱਖ ਡਾਲਰ ਜਾਂ ਘੱਟ ਕਮਾਉਣ ਵਾਲਿਆਂ ਨੂੰ 250 ਡਾਲਰ ਅਗਲੇ ਸਾਲ ਦੀ ਸ਼ੁਰੂਆਤ ਚ ਦਿੱਤੇ ਜਾਣਗੇ। ਚੋਣਾਂ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
- First Published :