Entertainment
Saif Ali Khan ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਆਈ ਸਾਹਮਣੇ

ਮਸ਼ਹੂਰ ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਸ਼ੱਕੀ ਮੁਲਜ਼ਮ ਦੀ ਤਸਵੀਰ ਸਾਹਮਣੇ ਆਈ ਹੈ। ਵੀਰਵਾਰ ਤੜਕੇ ਇਸ ਗੁੱਸੇ ‘ਚ ਆਏ ਵਿਅਕਤੀ ਨੇ ਅਭਿਨੇਤਾ ਦੇ ਘਰ ਚੋਰੀ ਦੇ ਇਰਾਦੇ ਨਾਲ ਸੈਫ ‘ਤੇ 6 ਵਾਰ ਚਾਕੂ ਨਾਲ ਹਮਲਾ ਕੀਤਾ।