Punjab
Panchayat Elections- ਵੋਟਿੰਗ ਦੌਰਾਨ ਫਾਇਰਿੰਗ, ਇਕ ਜ਼ਖਮੀ, ਕਈਆਂ ਦੀਆਂ ਪੱਗਾਂ ਲੱਥੀਆਂ…

Panchayat Elections- ਤਰਨਤਾਰਨ ‘ਚ ਵੋਟਿੰਗ ਦੌਰਾਨ ਫਾਇਰਿੰਗ ਦੀ ਖਬਰ ਆ ਰਹੀ ਹੈ। ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚੱਲੀਆਂ ਹਨ।
ਜਾਣਕਾਰੀ ਮਿਲੀ ਹੈ ਕਿ ਇੱਕ ਸ਼ਖਸ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਪਿੰਡ ਸੋਹਲ ਸੈਣ ਭਗਤ ‘ਚ ਝੜਪ ਦੌਰਾਨ ਫਾਇਰਿੰਗ ਹੋਈ ਹੈ।
ਲਾਈਨ ‘ਚ ਲੱਗਣ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਸੀ। ਇਸ ਦੌਰਾਨ ਕਈ ਲੋਕਾਂ ਦੀਆਂ ਪੱਗਾਂ ਲੱਥੀਆਂ ਹਨ। ਪੁਲਿਸ ਸਥਿਤੀ ਨੂੰ ਕਾਬੂ ਕਰਨ ਵਿਚ ਲੱਗੀ ਹੋਈ ਹੈ।
ਇਸ਼ਤਿਹਾਰਬਾਜ਼ੀ
- First Published :