ਕਿਸਾਨਾਂ ਲਈ ਖੁਸ਼ਖ਼ਬਰੀ, ਮਾਨ ਸਰਕਾਰ ਨੇ ਗੰਨੇ ਦੀਆਂ ਕੀਮਤਾਂ ‘ਚ ਕੀਤਾ ਵਾਧਾ – News18 ਪੰਜਾਬੀ

Sugarcane Price Hike in Punjab: ਚੰਡੀਗੜ੍ਹ- ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਾਰੀ ਗੰਨੇ ਦੇ ਐਸ.ਏ.ਪੀ. ਵਿੱਚ 10 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਮਿਲੇਗਾ।
ਦੱਸ ਦਈਏ ਕਿ ਪੰਜਾਬ ਵਿੱਚ ਗੰਨੇ ਦੀਆਂ ਕੀਮਤਾਂ ਪੂਰੇ ਦੇਸ਼ ਨਾਲੋਂ ਵੱਧ ਹੋ ਗਈਆਂ ਹਨ। ਪੰਜਾਬ ਸਰਕਾਰ ਗੰਨੇ ਦੇ ਭਾਅ ਵਿੱਚ 10 ਰੁਪਏ ਵਾਧਾ ਕਰ ਦਿੱਤਾ ਹੈ।
ਇਸ ਮੌਕੇ ਮੁੱਕ ਮੰਤਰੀ ਭਗਵੰਤ ਮਾਨ ਨੇ ਟਵਿਟ ਕੀਤਾ ਹੈ।
ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ!
ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ।
ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।… pic.twitter.com/8EuEPnQICw
— Bhagwant Mann (@BhagwantMann) November 25, 2024
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।