Punjab
Punjab Holiday List 2025: ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

List of Holidays 2025 Punjab: ਪੰਜਾਬ ਸਰਕਾਰ ਨੇ ਸਾਲ 2025 ਦਾ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪ੍ਰਸੋਨਲ ਵਿਭਾਗ ਦੀ ਤਰਫੋਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਪੂਰੇ ਸਾਲ ਦੀਆਂ ਛੁੱਟੀਆਂ ਦਰਜ ਹਨ। ਸੂਚੀ ਵਿੱਚ ਦਰਜ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਵਿਭਾਗ ਬੰਦ ਰਹਿਣਗੇ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰਨਗੇ। ਵੇਖੋ ਹੇਠ ਦਿੱਤੀ ਸੂਚੀ:
ਇਸ਼ਤਿਹਾਰਬਾਜ਼ੀ
- First Published :