Joad Mela in memory of Bhai Bahlo in Mansa Know why Guru ji said Bahlo first

ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈ ਬਹਿਲੋ ਦੀ ਯਾਦ ਵਿੱਚ ਤਿੰਨ ਰੋਜ਼ਾ ਮੇਲਾ ਚੱਲ ਰਿਹਾ ਹੈ, ਜਿਸ ਵਿੱਚ ਦੂਰੋਂ-ਦੂਰੋਂ ਲੋਕ ਮੱਥਾ ਟੇਕਣ ਲਈ ਆ ਰਹੇ ਹਨ ਅਤੇ ਮਾਲਵੇ ਦਾ ਪ੍ਰਸਿੱਧ ਮੇਲਾ ਸਤੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਭਾਈ ਬਹਿਲੋ ਨੇ ਹਰਿਮੰਦਰ ਸਾਹਿਬ ਦੇ ਸਰੋਵਰ ਦੀ 12 ਸਾਲ ਸੇਵਾ ਕੀਤੀ ਸੀ, ਜਿਸ ਕਾਰਨ ਗੁਰੂ ਅਰਜਨ ਦੇਵ ਜੀ ਨੇ ਉਨ੍ਹਾਂ ਨੂੰ ਮਾਲਵੇ ਦਾ ਪ੍ਰਚਾਰਕ ਬਣਾਇਆ।
ਇਹ ਵੀ ਪੜ੍ਹੋ:
ਟੀਟੂ ਬਾਣੀਏ ਦੇ ਹੱਥ ’ਚ ਭਾਜਪਾ ਦਾ ਕਮਲ… ਬੋਲਿਆ, 12 ਸਾਲ ਬਾਅਦ ਪਹੁੰਚਿਆ ਹਾਂ ਸਹੀ ਠਿਕਾਣੇ ’ਤੇ
ਜਿਸ ਕਾਰਨ ਗੁਰੂ ਜੀ ਨੇ ਉਨ੍ਹਾਂ ਦਾ ਨਾਮ ਭਾਈ ਬਹਿਲੋ ਰੱਖਿਆ। ਸਭ ਤੋਂ ਪਹਿਲਾਂ ਮਾਲਵੇ ਦਾ ਪ੍ਰਸਿੱਧ ਮੇਲਾ ਚੱਲ ਰਿਹਾ ਹੈ। ਜਿਸ ਵਿੱਚ ਅੱਜ ਮੇਲੇ ਦੀ ਰੌਣਕ ਦੇਖਣ ਲਈ ਖੂਨਦਾਨ ਕੈਂਪ ਵੀ ਲਗਾਇਆ ਗਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :