Entertainment
Allu Arjun Bail: ਭਗਦੜ ਮਾਮਲੇ 'ਚ ਅੱਲੂ ਅਰਜੁਨ ਨੂੰ ਮਿਲੀ ਅੰਤਰਿਮ ਜ਼ਮਾਨਤ

Allu Arjun Stampede Case: ਤੇਲੰਗਾਨਾ ਹਾਈ ਕੋਰਟ ਨੇ ਹੈਦਰਾਬਾਦ ਭਗਦੜ ਮਾਮਲੇ ਵਿੱਚ ਅੱਲੂ ਅਰਜੁਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਸੁਪਰਸਟਾਰ ਦੇ ਵਕੀਲ ਨੇ ਹਾਈ ਕੋਰਟ ਅੱਗੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ।