After the meeting with Sikh intellectuals Jathedar Raghbir Singh know what was verdict hdb – News18 ਪੰਜਾਬੀ

ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਬੁੱਧੀਜੀਵੀਆਂ ਨਾਲ ਬੈਠਕ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਚਲੰਤ ਮੁੱਦਿਆਂ ’ਤੇ ਕਾਫੀ ਗੰਭੀਰ ਚਰਚਾ ਹੋਣ ਤੋਂ ਬਾਅਦ ਕਈ ਅਹਿਮ ਵਿਚਾਰ ਸਾਹਮਣੇ ਆਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰਨਾਂ ਸਿੱਖ ਸੰਪਰਦਾਵਾਂ ਨਾਲ ਬੈਠਕ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ:
ਭਾਣਜੇ ਨੇ ਕੀਤਾ ਸੀ ਜ਼ਮੀਨ ’ਤੇ ਨਜਾਇਜ਼ ਕਬਜ਼ਾ… ਵੇਖੋ, ਕੀ ਬਣਿਆ ਮਾਹੌਲ ਜਦੋਂ ਮੌਕੇ ’ਤੇ ਪਹੁੰਚ ਗਏ ਕਿਸਾਨ
ਕੈਨੇਡਾ ’ਚ ਸਿੱਖਾਂ ਵਲੋਂ ਮੰਦਿਰ ’ਤੇ ਕੀਤੇ ਗਏ ਹਮਲੇ ’ਤੇ ਬੋਲਦਿਆਂ ਕਿਹਾ ਕਿ ਸਿੱਖਾਂ ਵਲੋਂ ਕਿਸੇ ’ਤੇ ਵੀ ਹਮਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਸਿੱਖਾਂ ਨੇ ਮਿਹਨਤ ਕਰਕੇ ਵੱਡਾ ਨਾਮਣਾ ਖੱਟਿਆ ਹੈ ਅਤੇ ਉਥੋਂ ਦੀ ਤਰੱਕੀ ’ਚ ਯੋਗਦਾਨ ਪਾਇਆ ਹੈ। ਏਅਰ ਇੰਡੀਆ ਦੁਆਰਾ ਸਿੱਖ ਕਰਮਚਾਰੀਆਂ ਨੂੰ ਕ੍ਰਿਪਾਨ ਨਾ ਪਹਿਨ ਕੇ ਡਿਊਟੀ ਕਰਨ ਦੇ ਹੁਕਮਾਂ ਨੂੰ ਵੀ ਗਲਤ ਦੱਸਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :