National
ਕਾਂਗਰਸ ਨੇ ਜੰਮੂ-ਕਸ਼ਮੀਰ ਨੂੰ ਬਰਬਾਦ ਕਰ ਦਿੱਤੈ, ਹੁਣ ਲੋਕ ਬਿਹਤਰ ਭਵਿੱਖ ਚਾਹੁਣੇ : PM

ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ 3 ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਦੋ ਪੜਾਵਾਂ ਵਿੱਚ ਵੋਟਿੰਗ ਹੋਈ ਹੈ, ਤੀਜੇ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ ਨਤੀਜਾ 8 ਅਕਤੂਬਰ ਨੂੰ ਆਵੇਗਾ।