ਦਿੱਲੀ ਪੁਲਿਸ ਦਾ X ਅਕਾਊਂਟ ਹੋਇਆ ਹੈਕ, DP-BIO ਬਦਲ ਦਿੱਤੇ – News18 ਪੰਜਾਬੀ

Delhi Police X Account Hacked: ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ ਵੀ ਬਦਲ ਦਿੱਤੀ। ਹੈਕਰ ਨੇ ਕਵਰ ਫੋਟੋ ਨੂੰ ਬਦਲ ਕੇ ਮੈਜਿਕ ਈਡਨ ਦੀ ਤਸਵੀਰ ਲੱਗਾ ਦਿੱਤੀ। ਇਸ ਤੋਂ ਇਲਾਵਾ, ਲਿੰਕ ਵਿੱਚ linktr.ee/magiceden ਹਾਈਪਰਲਿੰਕਡ ਕਰ ਦਿੱਤਾ।
ਹਾਲਾਂਕਿ ਦਿੱਲੀ ਪੁਲਿਸ ਦੀ ਸਾਈਬਰ ਯੂਨਿਟ ਨੇ ਐਕਸ ਅਕਾਊਂਟ ਰਿਕਵਰ ਕਰ ਲਿਆ। ਹੁਣ ਦਿੱਲੀ ਪੁਲਿਸ ਦੇ ਐਕਸ ਅਕਾਊਂਟ ‘ਤੇ ਡਿਸਪਲੇ ਪਿਕਚਰ ਅਤੇ ਕਵਰ ਫੋਟੋ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੋਰ ਚੀਜ਼ਾਂ ਆਮ ਦਿਖਾਈ ਦੇ ਰਹੀਆਂ ਹਨ।
IP ਐਡਰੈੱਸ ਨੂੰ ਟਰੈਕ ਕਰਨ ਵਿੱਚ ਰੁੱਝੀ ਦਿੱਲੀ ਪੁਲਿਸ
ਦਿੱਲੀ ਪੁਲਿਸ ਦੀ ਸਾਈਬਰ ਟੀਮ ਉਸ IP ਐਡਰੈੱਸ ਨੂੰ ਟ੍ਰੈਕ ਕਰਨ ‘ਚ ਲੱਗੀ ਹੋਈ ਹੈ ਜਿਸ ਰਾਹੀਂ ਦਿੱਲੀ ਪੁਲਿਸ ਦਾ ਐਕਸ ਅਕਾਊਂਟ ਹੈਕ ਕੀਤਾ ਗਿਆ ਸੀ। ਸਾਈਬਰ ਅਪਰਾਧੀਆਂ ਦੀ ਭਾਲ ਕੀਤੀ ਜਾ ਰਹੀ ਹੈ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।