National
ਪੰਜਾਬ 'ਚ ਹਸਪਤਾਲਾਂ ਦਾ ਬਕਾਇਆ ਅਦਾ ਕਰਨ ਭਗਵੰਤ ਮਾਨ: ਜੇ.ਪੀ ਨੱਡਾ

ਕੇਂਦਰੀ ਸਿਹਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਦੇ ਬਕਾਏ ਜਲਦ ਤੋਂ ਜਲਦ ਅਦਾ ਕਰੇ।