Punjab

Preparations for Guru Nanak Dev Ji Prakash Purab Sangat will not be allowed to come during event hdb – News18 ਪੰਜਾਬੀ

ਸੁਲਤਾਨਪੁਰ ਲੋਧੀ ਦੇ ਡੀਐਸਪੀ ਦਫਤਰ ਵਿਖੇ ਅੱਜ ਐਸਪੀ ਡੀ ਸਰਬਜੀਤ ਸਿੰਘ ਰਾਏ ਵੱਲੋਂ ਸਬ ਡਿਵੀਜ਼ਨ ਅਧੀਨ ਆਉਂਦੇ ਅਲੱਗ ਅਲੱਗ ਥਾਣਿਆਂ ਦੇ ਮੁਖੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ । ਅਤੇ ਦਿਵਾਲੀ ਨੂੰ ਲੈ ਕੇ ਸੁਰੱਖਿਆ ਦੇ ਕੀਤੇ ਗਏ ਪ੍ਰਬੰਧ ਦਾ ਨਿਰੀਖਣ ਕੀਤਾ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਪਟਾਕੇ ਚਲਾਉਂਦੇ ਸਮੇਂ ਅੱਖਾਂ ’ਚ ਪਿਆ ਪੋਟਾਸ਼… ਦੀਵਾਲੀ ਮੌਕੇ ਉਮਰਭਰ ਲਈ ਜ਼ਿੰਦਗੀ ’ਚ ਹਨ੍ਹੇਰਾ

ਉਹਨਾਂ ਨੇ ਕਿਹਾ ਕਿ ਜਿਲ੍ਹਾ ਕਪੂਰਥਲਾ ਦੀ ਪੁਲਿਸ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਅਤੇ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਨੇ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਜੋ ਵਿਅਕਤੀ ਉਲੰਘਣਾ ਕਰੇਗਾ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ     





https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ     
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ     
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ     





https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button