Health Tips
ਡਾਇਬਟੀਜ਼ ਦੇ ਮਰੀਜਾਂ ਲਈ ਹੈ ਰਾਮਬਾਣ ਹੈ ਇਹ ਨੁਸਖਾ, ਘੱਟ ਜਾਣਗੀਆਂ ਦਵਾਈਆਂ

01

ਇਹ ਇੱਕ ਅਜਿਹੀ ਬਿਮਾਰੀ ਹੈ ਜੋ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀ ਹੈ। ਹਾਲ ਹੀ ਵਿੱਚ ਨੌਜਵਾਨਾਂ ਵਿੱਚ ਵੀ ਸ਼ੂਗਰ ਦੇ ਮਾਮਲਿਆਂ ਵਿੱਚ ਚਿੰਤਾਜਨਕ ਵਾਧਾ ਹੋਇਆ ਹੈ। ਟਾਈਪ 2 ਡਾਇਬਟੀਜ਼, ਜੋ ਕਿ ਰਵਾਇਤੀ ਤੌਰ ‘ਤੇ ਬਜ਼ੁਰਗਾਂ ਜਾਂ ਬਾਲਗਾਂ ਨੂੰ ਪ੍ਰਭਾਵਿਤ ਕਰਦੀ ਹੈ, ਹੁਣ ਕਿਸ਼ੋਰਾਂ, ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।