Entertainment

ਲਾਈਵ ਸ਼ੋਅ ਦੌਰਾਨ ਸਟੇਜ ਉਤੇ ਡਿੱਗੇ ਦਿਲਜੀਤ ਦੋਸਾਂਝ, ਵੇਖੋ VIDEO

Diljit Dosanjh falls on stage- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਲਾਈਵ ਸ਼ੋਅ ਦੌਰਾਨ ਸਟੇਜ ਉਤੇ ਡਿੱਗ ਗਏ। ਹਾਲਾਂਕਿ ਉਨ੍ਹਾਂ ਦਾ ਬਚਾਅ ਰਿਹਾ ਹੈ ਅਤੇ ਉਨ੍ਹਾਂ ਨੇ ਆਪਣਾ ਸ਼ੋਅ ਜਾਰੀ ਰੱਖਿਆ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਉਹ ਗਾਣਾ ਗਾਉਂਦੇ ਹੋਏ ਅਚਾਨਕ ਸਟੇਜ ਉਤੇ ਡਿੱਗ ਗਏ।

ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ।

  • First Published :

Source link

Related Articles

Leave a Reply

Your email address will not be published. Required fields are marked *

Back to top button