Punjab

Dinosaurs can come back but Congress can not come back in center says Ravneet Bittu – News18 ਪੰਜਾਬੀ

ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਰਵਨੀਤ ਬਿੱਟੂ ਨੇ ਇੱਕ ਵਾਰ ਫੇਰ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਧਰਤੀ ’ਤੇ ਡਾਇਨਾਸੌਰ ਤਾਂ ਵਾਪਸ ਆ ਸਕਦੇ ਹਨ ਪਰ ਕੇਂਦਰ ’ਚ ਕਾਂਗਰਸ ਕਦੇ ਵੀ ਨਹੀਂ ਆ ਸਕਦੀ। ਬਿੱਟੂ ਨੇ ਕਿਹਾ ਕਿ ਪਾਰਟੀ ’ਚ ਪਰਿਵਾਰਵਾਦ ਭਾਰੀ ਹੈ ਅਤੇ ਕਾਂਗਰਸੀ ਲੀਡਰ ਸਿਰਫ਼ ਆਪਣੇ ਬੱਚਿਆਂ ਤੱਕ ਸੀਮਤ ਹਨ, ਜਦਕਿ ਦੂਜੀਆਂ ਪਾਰਟੀਆਂ ਬਹੁਤ ਅੱਗੇ ਵੱਧ ਗਈਆਂ ਹਨ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ: 
ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ’ਚ ਸ਼ਬਦੀ ਜੰਗ… ਵੇਖੋ, ਕਿਵੇਂ ਇੱਕ ਦੂਜੇ ’ਤੇ ਕੀਤੇ ਨਿੱਜੀ ਹਮਲੇ

ਇੱਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਵਲੋਂ ਲਗਾਤਾਰ ਈ. ਵੀ. ਐਮ (EVM) ’ਚ ਗੜਬੜੀ ਦੇ ਦੋਸ਼ ਲਗਾਏ ਜਾ ਰਹੇ ਸਨ, ਜਿਸ ਤੋਂ ਬਾਅਦ ਬਿੱਟੂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਹਰਿਆਣਾ ’ਚ ਭਾਜਪਾ ਨੇ ਇਤਿਹਾਸ ਰਚਿਆ ਹੈ, ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਨੇ ਜਿੱਤ ਦੀ ਹੈਟ੍ਰਿਕ ਲਗਾਈ ਹੈ।

ਇਸ਼ਤਿਹਾਰਬਾਜ਼ੀ
ਸਿੰਘਾੜੇ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ


ਸਿੰਘਾੜੇ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ

ਦੱਸ ਦੇਈਏ ਕਿ 2019 ਦੀਆਂ ਚੋਣਾਂ ’ਚ ਭਾਜਪਾ ਨੂੰ ਗੱਠਜੋੜ ਕਰਨਾ ਪਿਆ ਸੀ, ਪਰ ਇਸ ਵਾਰ ਭਾਜਪਾ ਆਪਣੇ ਦਮ ’ਤੇ ਸਰਕਾਰ ਬਣਾਉਣ ਜਾ ਰਹੀ ਹੈ। ਇਸ ਵਾਰ ਜਿੱਤ ਦੇ ਹੀਰੋ ਨਾਇਬ ਸਿੰਘ ਸੈਣੀ ਬਣੇ ਹਨ, ਹਾਲਾਂਕਿ ਕਈ ਮੰਤਰੀਆਂ ਅਤੇ ਦਿੱਗਜ਼ ਆਗੂਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ 

https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ 
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ 
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ 

https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button