International
ਟਰੰਪ ਨੇ ਇਸ ਦੇਸ਼ ਨੂੰ ਲੈ ਕੇ ਕੀਤਾ ਵੱਡਾ ਐਲਾਨ, ਲਗਾਵਾਂਗਾ 500% ਟੈਰਿਫ!

ਅਮਰੀਕੀ ਕਾਨੂੰਨਸਾਜ਼ਾਂ ਦਾ ਇਹ ਪ੍ਰਸਤਾਵ ਅਜੇ ਤੱਕ ਪਾਸ ਨਹੀਂ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਇਸ ਸਮੇਂ ਯੂਕਰੇਨ-ਰੂਸ ਯੁੱਧ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਬਹੁਤ ਘੱਟ ਸੰਭਾਵਨਾ ਹੈ ਕਿ ਅਮਰੀਕਾ ਰੂਸ ਵਿਰੁੱਧ ਕੋਈ ਅਜਿਹਾ ਕਦਮ ਚੁੱਕੇਗਾ। ਪਰ ਜੇਕਰ ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਸ ਨਾਲ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਸਕਦੀਆਂ ਹਨ। ਇਸ ਵੇਲੇ ਭਾਰਤ ਜ਼ਿਆਦਾਤਰ ਤੇਲ ਰੂਸ ਤੋਂ ਖਰੀਦਦਾ ਹੈ।