National
Crocodile Attack: ਰਾਜਸਥਾਨ ਦੇ ਇਸ ਪਿੰਡ 'ਚ ਡਰ ਦਾ ਕਾਰਨ ਜਾਣ ਕੇ ਹੋ ਜਾਵੋਗੇ ਹੈਰਾਨ
ਪ੍ਰਸ਼ਾਸਨ ਨੂੰ ਅਪੀਲ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਪੁਲ ਟੁੱਟੇ ਨੂੰ 4-5 ਸਾਲ ਹੋ ਚੁੱਕੇ ਹਨ। ਜਦੋਂ ਵੀ ਕਿਸੇ ਵਿਅਕਤੀ ਨੇ ਇਸ ਪਿੰਡ ਵਿੱਚੋਂ ਲੰਘਣਾ ਹੁੰਦਾ ਹੈ ਤਾਂ ਉਸ ਨੂੰ 1 ਤੋਂ 2 ਫੁੱਟ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਬਰਸਾਤ ਦੇ ਮੌਸਮ ਵਿੱਚ ਜ਼ਿਆਦਾ ਪਾਣੀ ਆ ਜਾਂਦਾ ਹੈ ਅਤੇ ਮਗਰਮੱਛਾਂ ਦਾ ਡਰ ਬਣਿਆ ਰਹਿੰਦਾ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਚਨਾ ਦੇਣ ਦੇ ਬਾਵਜੂਦ ਅਧਿਕਾਰੀ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ। ਮਗਰਮੱਛਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ।