Entertainment
ਪੰਜਾਬੀ ਗਾਇਕ Prem Dhillon ਦੇ ਘਰ ਦੇ ਬਾਹਰ ਹੋਈ ਫਾਇਰਿੰਗ – News18 ਪੰਜਾਬੀ

ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਕੈਨੇਡਾ ਦੇ ਸੂਬੇ ਬਰੈਂਪਟਨ ‘ਚ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ, ਜਿਸ ਦੀ ਪੋਸਟ ਵੀ ਸਾਹਮਣੇ ਆਈ ਹੈ। ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਇਸ਼ਤਿਹਾਰਬਾਜ਼ੀ