Entertainment
ਮਨਜਿੰਦਰ ਸਿੰਘ ਸਿਰਸਾ ਦੇ ਘਰ ਪਹੁੰਚੇ Diljit Dosanjh

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਆਪਣੇ ਲਾਈਵ ਸ਼ੋਅ ਰਾਹੀਂ ਦੁਨੀਆ ਭਰ ਵਿੱਚ ਤਾੜੀਆਂ ਬਟੋਰ ਰਹੇ ਹਨ। ਹਾਲ ਹੀ ਦੇ ਵਿੱਚ ਉਨ੍ਹਾਂ ਨੇ ਬੀਜੇਪੀ ਆਗੂ ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਹਨ ਅਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ। ਜਿਸ ਦੀਆਂ ਤਸਵੀਰਾਂ ਮਨਜਿੰਦਰ ਸਿਰਸਾ ਨੇ ਆਪਣੇ ਸੋਸ਼ਲ ਮੀਡੀਆਂ ਉੱਤੇ ਸ਼ੇਅਰ ਕੀਤੀ ਹੈ।