National
'ਜਾਮਨਗਰ ਸਿਰਫ਼ ਇੱਕ ਜਗ੍ਹਾ ਨਹੀਂ ਹੈ… ਇਹ ਰਿਲਾਇੰਸ ਦੀ ਰੂਹ ਹੈ': ਨੀਤਾ ਅੰਬਾਨੀ

ਰਿਲਾਇੰਸ ਦੀ ਜਾਮਨਗਰ ਰਿਫਾਇਨਰੀ ਦੇ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਜਾਮਨਗਰ ‘ਚ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਰਿਫਾਈਨਰੀ ਦੇ ਸਾਰੇ ਕਰਮਚਾਰੀਆਂ ਦੇ ਨਾਲ-ਨਾਲ ਅੰਬਾਨੀ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਅੰਬਾਨੀ ਪਰਿਵਾਰ ਜਾਮਨਗਰ ਨਾਲ ਲਗਾਵ ਹੈ।