Punjab
ਦਿੱਲੀ ਚ 560 ਕਿਲੋ ਤੋਂ ਜ਼ਿਆਦਾ ਕੋਕੀਨ ਬਰਾਮਦ…

ਰਾਜਧਾਨੀ ਦਿੱਲੀ ਚ ਨਸ਼ੇ ਦੀ ਬਹੁਤ ਵੱਡੀ ਖੇਪ ਬਰਾਮਦ ਕੀਤੀ ਗਈ ਹੈ। 560 ਕਿਲੋ ਤੋਂ ਜ਼ਿਆਦਾ ਕੋਕੀਨ ਬਰਾਮਦ ਹੋਈ ਹੈ। ਜਿਸਦੀ ਕੀਮਤ ਕਰੀਬ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਨਸ਼ੇ ਸਣੇ 4 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦੇਈਏ ਕਿ ਇਹ ਵੱਡੀ ਕਰਵਾਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ।