Entertainment

Diljit Dosanjh ਦੇ ਫੈਨਜ਼ ਨੂੰ ਵੱਡਾ ਝਟਕਾ, ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘Punjab ’95’


ਗੋਲਬਲ ਸਟਾਰ ਦਿਲਜੀਤ ਦੋਸਾਂਝ ਦੇ ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤ ‘ਚ ਅਦਾਕਾਰ ਦੀ ਫਿਲਮ ‘Punjab 95’ ਰਿਲੀਜ਼ ਨਹੀਂ ਹੋਵੇਗੀ। ਇਸਦੀ ਪੁਸ਼ਟੀ ਦਿਲਜੀਤ ਦੀ ਟੀਮ ਨੇ ਕੀਤੀ ਹੈ। ਟੀਮ ਨੇ ਦੱਸਿਆ ਕਿ ਦਿਲਜੀਤ ਦੀ ਫਿਲਮ ‘Punjab ‘95’ ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫਿਲਮ ਬਿਨਾਂ ਕਿਸੇ ਕੱਟ ਤੋਂ ਵਿਦੇਸ਼ਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਫਿਲਮ 7 ਫਰਵਰੀ ਨੂੰ ਰਿਲੀਜ਼ ਹੋਵੇਗੀ।

ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ

ਦਿਲਜੀਤ ਦੁਸਾਂਝ ਦੀ ਫਿਲਮ ਪੰਜਾਬ ‘95 ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਦਿਲਜੀਤ ਨੇ ਇਸ ਤੋਂ ਪਹਿਲਾਂ ਫਿਲਮ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ, ‘ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ’, ਖਾਲੜਾ ਦੀ ਨਿਆਂ ਲਈ ਲੜਾਈ ਦੀ ਸ਼ਕਤੀਸ਼ਾਲੀ ਕਹਾਣੀ ਵੱਲ ਇਸ਼ਾਰਾ ਕਰਦੇ ਹੋਏ ਕੈਪਸ਼ਨ ਦਿੱਤਾ ਸੀ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button