National
Supreme Court: ਆਯੁਸ਼ਮਾਨ ਭਾਰਤ ਯੋਜਨਾ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਜਰੀਵਾਲ ਸਰਕਾਰ

Supreme Court News: ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ, ਜਿਸ ‘ਚ ਦਿੱਲੀ ਸਰਕਾਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਨੂੰ ਲਾਗੂ ਕਰਨ ਲਈ ਕਿਹਾ ਗਿਆ ਸੀ। ਜਸਟਿਸ ਬੀਆਰ ਗਵਈ ਅਤੇ ਅਗਸਤਿਨ ਜਾਰਜ ਮਸੀਹ ਦੀ ਬੈਂਚ ਨੇ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਕੇਂਦਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।