Business
ਕਿਸਾਨਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ, ਕੀ ਤੁਸੀਂ ਜਾਣਦੇ ਹੋ ਇਸ ਸਕੀਮ ਬਾਰੇ?

ਸਰਕਾਰ ਕਿਸਾਨਾਂ ਲਈ ਕਈ ਲਾਹੇਵੰਦ ਸਕੀਮਾਂ ਲਾਗੂ ਕਰਦੀ ਹੈ, ਜਿਸ ਦਾ ਕਿਸਾਨਾਂ ਨੂੰ ਸਿੱਧਾ ਲਾਭ ਮਿਲਦਾ ਹੈ। ਅਜਿਹੀ ਹੀ ਇੱਕ ਯੋਜਨਾ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਤਹਿਤ ਕਿਸਾਨਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ ਹਰ ਮਹੀਨੇ 3000 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਸਕੀਮ ਬਾਰੇ…