Sports
IND vs ENG: ਹਾਰਦਿਕ ਪੰਡਯਾ ਦਾ ਤੂਫਾਨੀ ਅਰਧ ਸੈਂਕੜਾ, ਦੁਬੇ ਦੀਆਂ 155 ਦੌੜਾਂ

India vs England 4th T20: ਟੀਮ ਇੰਡੀਆ ਦੇ ਹਾਰਦਿਕ ਪੰਡਯਾ ਅਤੇ ਸ਼ਿਵਮ ਦੁਬੇ ਨੇ ਇੰਗਲੈਂਡ ਖਿਲਾਫ ਚੌਥੇ ਟੀ-20 ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ। ਹਾਰਦਿਕ ਪੰਡਯਾ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ।