International
ਦੁਨੀਆ ਦੇਖੇਗੀ ਜਦੋਂ ਮਿਲਣਗੇ ਮੋਦੀ ਅਤੇ ਟਰੰਪ, ਜਾਣੋ ਅਮਰੀਕੀ ਦੌਰੇ ਤੋਂ ਕੀ-ਕੀ ਉਮੀਦਾਂ

PM Modi US Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ 10-11 ਫਰਵਰੀ ਨੂੰ ਫਰਾਂਸ ਵਿੱਚ ਹੋਣ ਵਾਲੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਐਕਸ਼ਨ ਸਮਿਟ ਤੋਂ ਬਾਅਦ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਡੋਨਾਲਡ ਟਰੰਪ ਦੇ ਦੂਜੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਵ੍ਹਾਈਟ ਹਾਊਸ ਦਾ ਦੌਰਾ ਕਰਨ ਵਾਲੇ ਪਹਿਲੇ ਵਿਦੇਸ਼ੀ ਨੇਤਾਵਾਂ ਵਿੱਚੋਂ ਇੱਕ ਹੋਣਗੇ। ਅਜਿਹੇ ‘ਚ ਦੋਹਾਂ ਨੇਤਾਵਾਂ ਦੀ ਮੁਲਾਕਾਤ ਤੋਂ ਕੀ ਉਮੀਦਾਂ ਜਤਾਈਆਂ ਜਾ ਰਹੀਆਂ ਹਨ। ਪੜ੍ਹੋ ਪੂਰੀ ਰਿਪੋਰਟ…