Sports
ਚੈਂਪੀਅਨਜ਼ ਟਰਾਫੀ ਖੇਡਣ ਵਾਲੀਆਂ 8 'ਚੋਂ 6 ਟੀਮਾਂ ਦਾ ਹੋਇਆ ਐਲਾਨ…

ਭਾਰਤ ਨੂੰ ਪਾਕਿਸਤਾਨ, ਬੰਗਲਾਦੇਸ਼ ਅਤੇ ਨਿਊਜ਼ੀਲੈਂਡ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਗਰੁੱਪ ਬੀ ਵਿੱਚ ਆਸਟ੍ਰੇਲੀਆ, ਇੰਗਲੈਂਡ, ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਹਨ। ਭਾਰਤ ਅਤੇ ਪਾਕਿਸਤਾਨ ਨੂੰ ਛੱਡ ਕੇ ਸਾਰੀਆਂ 6 ਟੀਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਭਾਰਤੀ ਟੀਮ ਦਾ ਐਲਾਨ 18 ਜਾਂ 19 ਫਰਵਰੀ ਨੂੰ ਕੀਤਾ ਜਾਵੇਗਾ।