National
HSGMC Election: ਬਲਜੀਤ ਸਿੰਘ ਦਾਦੂਵਾਲ ਹਾਰੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਮੈਦਾਨ ਵਿੱਚ 21 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਚੋਣ ਲੜ ਰਹੇ ਚਾਰ ਸਿੱਖ ਗਰੁੱਪਾਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਰਾਜ ਦੇ 22 ਜ਼ਿਲ੍ਹਿਆਂ ਵਿੱਚ ਬਣਾਏ ਗਏ 390 ਬੂਥਾਂ ‘ਤੇ ਕਰੀਬ ਚਾਰ ਲੱਖ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸੰਵੇਦਨਸ਼ੀਲ ਥਾਵਾਂ ‘ਤੇ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਗਏ ਹਨ।