Punjab

ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ SAD ਵੱਲੋਂ ਸਖ਼ਤ ਨਿਖੇਧੀ

ਬਠਿੰਡਾ ਜਿਲ੍ਹੇ ਵਿੱਚ ਦੀ ਗੁਜ਼ਰਨ ਵਾਲੇ ਭਾਰਤਾਮਾਲਾ ਸੜਕ ਮਾਰਗ ਲਈ ਵੀਰਵਾਰ ਨੂੰ ਕਬਜੇ ’ਚ ਕੀਤੀ ਤਿੰਨ ਪਿੰਡਾਂ ਦੀ ਜਮੀਨ ਤੇ ਮੁੜ ਕਬਜਾ ਕਰਨ ਲਈ ਅੱਗੇ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਬਠਿੰਡਾ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ। ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ X ‘ਤੇ ਪੋਸਟ ਸਾਂਝੀ ਕਰ ਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਇਸ਼ਤਿਹਾਰਬਾਜ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਗੈਰ-ਜਮਹੂਰੀ ਅਤੇ ਗੈਰ-ਵਾਜਬ ਹੈ। ਅਕਾਲੀ ਦਲ ਨੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਇਸ਼ਤਿਹਾਰਬਾਜ਼ੀ

ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਸਰਕਾਰ ਨੇ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਰਾਹ ਚੁਣਿਆ। ਇਸ ਤੋਂ ਸਰਕਾਰ ਦੀ ਨਿਅਤ ਦਾ ਪਤਾ ਲੱਗਦਾ ਹੈ। ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਵਹਿਸ਼ੀਆਨਾ ਲਾਠੀਚਾਰਜ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।

ਇਸ਼ਤਿਹਾਰਬਾਜ਼ੀ

ਸੂਬਾ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਗੈਰ-ਜਮਹੂਰੀ ਅਤੇ ਗੈਰ-ਵਾਜਬ ਹੈ। ਅਕਾਲੀ ਦਲ ਨੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਸਰਕਾਰ ਨੇ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਰਾਹ ਚੁਣਿਆ। ਇਸ ਤੋਂ ਸਰਕਾਰ ਦੀ ਨਿਅਤ ਦਾ ਪਤਾ ਲੱਗਦਾ ਹੈ। ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਵਹਿਸ਼ੀਆਨਾ ਲਾਠੀਚਾਰਜ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।

ਇਸ਼ਤਿਹਾਰਬਾਜ਼ੀ

ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ‘ਚ X ‘ਤੇ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ…
ਹੈਰਾਨ ਕਰਨ ਵਾਲੀ ਗੱਲ ਹੈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਪੁਲਿਸ
@ਭਗਵੰਤ ਮਾਨ
ਬਠਿੰਡਾ ਦੇ ਦੁਨੇਵਾਲਾ ਵਿਖੇ ਭਾਰਤਮਾਲਾ ਪ੍ਰੋਜੈਕਟ ਤਹਿਤ ਜ਼ਮੀਨਾਂ ਦੇ ਬੇਇਨਸਾਫੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨਾਂ ‘ਤੇ ਅੱਥਰੂ ਗੈਸ ਸੁੱਟੀ ਜਾ ਰਹੀ ਹੈ। ਕਿਸਾਨਾਂ ‘ਤੇ ਅੱਤਿਆਚਾਰ ਕਰਨ ਦੀ ਬਜਾਏ
@AAPPunjab
ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਤੈਅ ਕੀਤੀ ਗਈ ਮਿਸਾਲ ਅਨੁਸਾਰ ਨਿਰਪੱਖ ਜ਼ਮੀਨ ਅਵਾਰਡਾਂ ਨੂੰ ਯਕੀਨੀ ਬਣਾਇਆ ਜਾਵੇ।

Source link

Related Articles

Leave a Reply

Your email address will not be published. Required fields are marked *

Back to top button